Regarding Registeration
Dear parents As you know we are providing proper homework and video lectures to your wards. We need your co-operation for giving salaries to our staff. Please register your ward to continue his/ her online studies in this institution. Kindly ignore if registered. ਸਤਿਕਾਰਿਤ ਮਾਤਾ ਪਿਤਾ ਜੀਓ, ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਸਕੂਲ ਦੁਆਰਾ ਵਿਦਿਆਰਥੀਆਂ ਨੂੰ ਲਗਾਤਾਰ ਆਨਲਾਈਨ ਕੰਮ ਕਰਵਾਇਆ ਜਾ ਰਿਹਾ ਹੈ, ਇਸ ਲਈ ਅਧਿਆਪਕਾਂ ਨੂੰ ਤਨਖਾਹ ਦੇਣ ਲਈ ਆਪ ਦੇ ਸਹਿਯੋਗ ਦੀ ਲੋੜ ਹੈ। ਤੁਸੀਂ ਆਪਣੇ ਬੱਚੇ ਦੀ ਪੜਾਈ ਆਨਲਾਈਨ ਜਾਰੀ ਰੱਖਣ ਲਈ ਜਲਦੀ ਤੋਂ ਜਲਦੀ ਰਜਿਸਟਰੇਸ਼ਨ ਕਰਵਾ ਦਿਉ। ਜੇਕਰ ਕਰਵਾ ਦਿੱਤੀ ਗਈ ਹੈ ਤਾਂ ਨਜਰਅੰਦਾਜ਼ ਕਰੋ।
